4.2 C
Toronto
Sunday, October 18, 2026
spot_img
Homeਪੰਜਾਬਮਾਂ ਬੋਲੀ ਜੇ ਭੁੱਲ ਜਾਓਗੇ ਤਾਂ ਕੱਖਾਂ ਵਾਂਗੂੰ ਰੁਲ ਜਾਓਗੇ

ਮਾਂ ਬੋਲੀ ਜੇ ਭੁੱਲ ਜਾਓਗੇ ਤਾਂ ਕੱਖਾਂ ਵਾਂਗੂੰ ਰੁਲ ਜਾਓਗੇ

ਮਾਂ ਬੋਲੀ ਜੇ ਭੁੱਲ ਜਾਓਗੇ ਤਾਂ ਕੱਖਾਂ ਵਾਂਗੂੰ ਰੁਲ ਜਾਓਗੇਅੱਜ ਮਾਂ ਬੋਲੀ ਦਿਵਸ ਮੌਕੇ ਵੱਖਵੱਖ ਥਾਈ ਹੋਏ ਸਮਾਗਮ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਮਾਂ ਬੋਲੀ ਦਿਵਸ ਹੈ ਅਤੇ ਇਸ ਸਬੰਧੀ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਸਮੇਤ ਸਾਰੇ ਸੂਬਿਆਂ ਵਿਚ ਆਪਣੀ ਮਾਂ ਬੋਲੀ ਦੇ ਹੱਕ ਵਿਚ ਅਵਾਜ਼ ਉਠਾਈ ਗਈ ਅਤੇ ਵੱਖਵੱਖ ਥਾਈਂ ਸਮਾਗਮ ਵੀ ਹੋਏ। ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਦਫਤਰੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਕਈ ਜਥੇਬੰਦੀਆਂ ਨੇ ਮਿਲ ਕੇ ਅਵਾਜ਼ ਉਠਾਈ। ਇਸੇ ਦੇ ਚੱਲਦਿਆਂ ਦਿੱਲੀ ਦੇ ਜੰਤਰ ਮੰਤਰ ‘ਤੇ ਵੀ ਦੇਸ਼ ਦੇ ਵੱਖਵੱਖ ਸੂਬਿਆਂ ਵਿਚੋਂ ਮਾਂ ਬੋਲੀ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਲਈ ਸਮਾਜ ਸੇਵੀ ਅਤੇ ਬੁੱਧੀਜੀਵੀ ਪਹੁੰਚੇ।

RELATED ARTICLES
POPULAR POSTS