Breaking News
Home / ਹਫ਼ਤਾਵਾਰੀ ਫੇਰੀ / ਟਰੂਡੋ ਆਈਸੋਲੇਸ਼ਨ ਵਿਚ, ਪ੍ਰਿੰਸ ਚਾਰਲਸ ਨੂੰ ਵੀ ਹੋਇਆ ਕਰੋਨਾ

ਟਰੂਡੋ ਆਈਸੋਲੇਸ਼ਨ ਵਿਚ, ਪ੍ਰਿੰਸ ਚਾਰਲਸ ਨੂੰ ਵੀ ਹੋਇਆ ਕਰੋਨਾ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵੀ ਸੈਲਫ ਆਈਸੋਲੇਸ਼ਨ ਵਿੱਚ ਗਿਆ ਇੱਕ ਹਫਤਾ ਹੋ ਚੁੱਕਿਆ ਹੈ। ਉਨ੍ਹਾਂ ਨੇ ਇਹ ਫੈਸਲਾ ਆਪਣੀ ਪਤਨੀ ਸੋਫੀਆ ਦੇ ਯੂਕੇ ਦੇ ਟਰਿੱਪ ਤੋਂ ਪਰਤਣ ਉਪਰੰਤ ਕਰਵਾਏ ਗਏ ਕੋਵਿਡ-19 ਟੈਸਟ ਵਿੱਚ ਪਾਜ਼ੀਟਿਵ ਆਉਣ ਤੋਂ ਬਾਅਦ ਲਿਆ ਸੀ। ਜਸਟਿਨ ਟਰੂਡੋ ਨੇ ਆਖਿਆ ਕਿ ਉਨ੍ਹਾਂ ਵਿੱਚ ਫਲੂ ਵਾਲੇ ਕੋਈ ਲੱਛਣ ਨਹੀਂ ਹਨ। ਜ਼ਿਕਰਯੋਗ ਹੈ ਕਿ ਪ੍ਰਿੰਸ ਚਾਰਲਸ ਵੀ ਕਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ।

Check Also

ਕੈਨੇਡਾ ‘ਚ ਭਾਰਤੀਆਂ ਸਾਹਮਣੇ ਵੱਡਾ ਸੰਕਟ

50 ਲੱਖ ਵਿਦੇਸ਼ੀਆਂ ਦੇ ਆਰਜ਼ੀ ਪਰਮਿਟਾਂ ਦੀ ਮਿਆਦ ਖਤਮ -ਛੱਡਣਾ ਪੈ ਸਕਦਾ ਹੈ ਕੈਨੇਡਾ ਓਟਾਵਾ/ਬਿਊਰੋ …