ਮਾਲਟਨ : ਭਾਰਤ ਦੇ ਸਾਬਕਾ ਫੌਜੀਆਂ ਦੀ ਸੰਸਥਾ ਦੀ ਇਕੱਤਰਤਾ ਰਿਟਾਇਰ ਬਰਗੇਡੀਅਰ ਨਵਾਬ ਸਿੰਘ ਹੀਰ ਦੀ ਪ੍ਰਧਾਨਗੀ ਹੇਠ 9 ਜੁਲਾਈ, 2016 ਦਿਨ ਸ਼ਨਿਚਰਵਾਰ ਨੂੰ ਸਵੇਰੇ 11:00 ਵਜੇ ਬੁਖਾਰਾ ਰੈਸਟੋਰੈਂਟ ਵਿਚ ਹੋਵੇਗੀ ਜੋ ਕਿ ਏਅਰਪੋਰਟ ਰੋਡ ‘ਤੇ ਮਾਲਟਨ ਵਿਚ ਸਥਿਤ ਹੈ ਕੈਪਟਨ ਇਲਬਾਲ ਸਿੰਘ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਬੱਸ ਨੰਬਰ 30 ਅਤੇ ਬੱਸ ਨੰਬਰ 5 ਰਾਹੀ ਪੁੱਜਿਆ ਜਾ ਸਕਦਾ ਹੈ ਅਤੇ ਸਭ ਸਾਬਕਾ ਫੌਜੀਆਂ ਨੂੰ ਪੁੱਜਣ ਦੀ ਅਪੀਲ ਕੀਤੀ ਜਾ ਰਹੀ ਹੈ। ਹੋਰ ਜਾਣਕਾਰੀ ਲਈ ਕਰਨਲ ਗੁਰਮੇਲ ਸਿੰਘ ਸੋਹੀ ਨਾਲ 647-878-7644, ਕੈਪਟਨ ਇਲਬਾਲ ਸਿੰਘ ਨਾਲ 647-631-9445, ਜਾਂ ਕੈਪਟਨ ਰਣਜੀਤ ਸਿੰਘ ਨਾਲ 647-760-9001 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਗੀਤਕਾਰ ਤੇ ਗ਼ਜ਼ਲਗੋ ਚਾਨਣ ਗੋਬਿੰਦਪੁਰੀ ਦੀ ਬੇਟੀ ਉਰਮਿਲ ਪ੍ਰਕਾਸ਼ ਨਾਲ ਰਚਾਇਆ ਰੂ-ਬ-ਰੂ, ਕਵੀ-ਦਰਬਾਰ ਵੀ ਹੋਇਆ
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 20 ਅਪ੍ਰੈਲ ਨੂੰ ਕੈਨੇਡੀਆਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਪੰਜਾਬੀ …