ਚੰਨੀ ਨੇ ਕਿਹਾ ਕਿ ਮੁੱਖ ਸਕੱਤਰ ਕਰਨ ਅਵਤਾਰ ਦਾ ਰਵੱਈਆ ਇਤਰਾਜ਼ ਯੋਗ ਸੀ ਤੇ ਮੀਟਿੰਗ ਦੌਰਾਨ ਮਨਪ੍ਰੀਤ ਬਾਦਲ ਤੇ ਮੈਂ ਇਸ ਮੁੱਦੇ ਨੂੰ ਉਠਾਇਆ ਤੇ ਇਸ ‘ਤੇ ਫ਼ੈਸਲਾ ਮੁੱਖ ਮੰਤਰੀ ‘ਤੇ ਛੱਡ ਦਿੱਤਾ ਤੇ ਸਾਰਾ ਕੁਝ ਮੁੱਖ ਮੰਤਰੀ ਦੇ ਧਿਆਨ ਵਿਚ ਲਿਆ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਸਕੱਤਰ ਦੀ ਸ਼ਮੂਲੀਅਤ ਵਾਲੀ ਮੀਟਿੰਗ ‘ਚ ਅਸੀਂ ਸ਼ਾਮਿਲ ਨਹੀਂ ਹੋਵਾਂਗੇ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …