ਲਾਹੌਰ/ਬਿਊਰੋ ਨਿਊਜ਼
ਪਾਕਿਸਤਾਨੀ ਪੰਜਾਬ ਦੀ ਵਿਧਾਨ ਸਭਾ ਮੈਂਬਰ ਸ਼ਹੀਨ ਰਜ਼ਾ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਦੋ ਦਿਨ ਪਹਿਲਾ ਹੀ ਸ਼ਹੀਨ ਦਾ ਕਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਸੀ। ਕਰੋਨਾ ਵਾਇਰਸ ਕਾਰਨ ਕਿਸੇ ਚੁਣੇ ਹੋਏ ਨੁਮਾਇੰਦੇ ਦੀ ਪਾਕਿਸਤਾਨ ਵਿਚ ਇਹ ਪਹਿਲੀ ਮੌਤ ਹੈ। ਸ਼ਹੀਨ ਰਜ਼ਾ, ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਨ ਏ ਇਨਸਾਫ ਦੀ ਮੈਂਬਰ ਸੀ।
Check Also
ਚੀਨ ਨੇ ਅਮਰੀਕਾ ’ਤੇ ਲਗਾਇਆ 125% ਟੈਰਿਫ
ਜਿੰਨਪਿੰਗ ਬੋਲੇ – ਅਸੀਂ ਦਬਾਅ ਦੇ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਅਤੇ ਚੀਨ …