16.5 C
Toronto
Tuesday, September 22, 2026
spot_img
Homeਪੰਜਾਬਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦਤਰਨ ਤਾਰਨ/ਬਿਊਰੋ ਨਿਊਜ਼
ਨਾਰਕੋਟਿਕਸ ਸੈਲ ਤਰਨ ਤਾਰਨ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਖੇਤਰ ਵਿਚ ਕਣਕ ਦੇ ਖੇਤਾਂ ਵਿਚ ਦੱਬੀ 2 ਕਿਲੋ 20 ਗ੍ਰਾਮ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਹ ਨਸ਼ੀਲੇ ਪਦਾਰਥ ਬੋਤਲ ਵਿਚ ਲੁਕਾ ਕੇ ਰੱਖੇ ਹੋਏ ਸਨ। ਇਸ ਸਬੰਧੀ ਪੁਲਿਸ ਨੇ ਥਾਣਾ ਸਦਰ ਪੱਟੀ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।

RELATED ARTICLES
POPULAR POSTS