22.8 C
Toronto
Wednesday, September 9, 2026
spot_img
Homeਜੀ.ਟੀ.ਏ. ਨਿਊਜ਼ਕੈਨੇਡਾ ਦੇ ਸੂਬੇ ਓਨਟਾਰੀਓ ਵਿੱਚ ਹੀਟ ਵਾਰਨਿੰਗ ਜਾਰੀ

ਕੈਨੇਡਾ ਦੇ ਸੂਬੇ ਓਨਟਾਰੀਓ ਵਿੱਚ ਹੀਟ ਵਾਰਨਿੰਗ ਜਾਰੀ

ਕੈਨੇਡਾ ਦੇ ਸੂਬੇ ਓਨਟਾਰੀਓ ਵਿੱਚ ਹੀਟ ਵਾਰਨਿੰਗ ਜਾਰੀਟੋਰਾਂਟੋ/ਬਿਊਰੋ ਨਿਊਜ਼
ਤਾਪਮਾਨ ਵਿੱਚ ਕਾਫੀ ਵਾਧਾ ਦਰਜ ਕੀਤੇ ਜਾਣ ਤੋਂ ਬਾਅਦ ਦੱਖਣੀ ਓਨਟਾਰੀਓ ਦੇ ਬਹੁਤੇ ਹਿੱਸੇ ਵਿੱਚ ਹੀਟ ਵਾਰਨਿੰਗ ਜਾਰੀ ਕਰ ਦਿੱਤੀ ਗਈ ਹੈ।
ਹੁੰਮਸ ਕਾਰਨ ਤਾਪਮਾਨ 40 ਡਿਗਰੀ ਤੱਕ ਮਹਿਸੂਸ ਗਿਆ ਹੈ।ਐਨਵਾਇਰਮੈਂਟ ਕੈਨੇਡਾ ਵੱਲੋਂ ਸੂਬੇ ਵਿੱਚ ਹੀਟ ਵਾਰਨਿੰਗ ਜਾਰੀ ਕੀਤੀ ਗਈ ਸੀ ।ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਅੱਪੜ ਗਿਆ ਤੇ ਵਾਤਾਵਰਣ ਵਿੱਚ ਨਮੀ ਕਾਰਨ 39 ਡਿਗਰੀ ਸੈਲਸੀਅਸ ਤੱਕ ਮਹਿਸੂਸ ਕੀਤਾ ਗਿਆ ਸੀ ।ਟੋਰਾਂਟੋ ਦੀ ਮੌਸਮ ਮਾਹਿਰਾਂ ਨੇ ਆਖਿਆ ਕਿ 2020 ਵਿੱਚ ਹੁੰਮਸ ਨਾਲ 40 ਡਿਗਰੀ ਸੈਲਸੀਅਸ ਤੱਕ ਤਾਪਮਾਨ ਪਹਿਲੀ ਵਾਰੀ ਪਹੁੰਚਿਆ ਹੈ।

RELATED ARTICLES
POPULAR POSTS