17.1 C
Toronto
Monday, September 28, 2026
spot_img
Homeਪੰਜਾਬਪੰਜਾਬ 'ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ...

ਪੰਜਾਬ ‘ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ

ਪੰਜਾਬ ‘ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧਬਠਿੰਡਾ/ਬਿਊਰੋ ਨਿਊਜ਼
ਪਹਿਲਾਂ ਕਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ ‘ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ ਅਤੇ ਕਿਸਾਨਾਂ ਨੂੰ ਭਾਜੜਾਂ ਪਾ ਦਿੱਤੀਆਂ ਹਨ। ਪੰਜਾਬ ‘ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਪੂਰੇ ਪ੍ਰਬੰਧ ਕਰ ਰਿਹਾ ਹੈ ਇਸ ਨੂੰ ਲੈ ਕੇ ਅੱਜ ਖੇਤੀ ਬਾੜੀ ਵਿਭਾਗ ਵੱਲੋਂ ਬਠਿੰਡਾ ਦੇ ਪਿੰਡ ਗਹਿਰੀ ਬੁੱਟਰ ਵਿਖੇ ਮੋਕ ਡਰਿੱਲ ਕੀਤੀ ਗਈ ਅਤੇ ਲੋਕਾਂ ਨੂੰ ਇਸ ਤੋਂ ਜਾਣੂ ਵੀ ਕਰਵਾਇਆ ਗਿਆ ਕਿਉਂਕਿ ਪਿਛਲੇ ਦਿਨੀਂ ਪਿੰਡ ਗਹਿਰੀ ਬੁੱਟਰ ਵਿਖੇ ਟਿੱਡੀ ਦਲ ਦਾ ਸ਼ੱਕ ਪਿਆ ਸੀ ਜਿਸ ਨੂੰ ਲੈ ਕੇ ਖੇਤੀਬਾੜੀ ਵਿਭਾਗ ਦੀ ਟੀਮ ਮੌਕੇ ਤੇ ਪਹੁੰਚੀ ਸੀ ਅਤੇ ਲੋਕਾਂ ਨੂੰ ਇਸ ਬਾਰੇ ਜਾਣੂ ਵੀ ਕਰਵਾਇਆ ਸੀ ਅਤੇ ਟਿੱਡੀ ਦਲ ਨੂੰ ਭਜਾਉਣ ਅਤੇ ਮਾਰਨ ਦੇ ਲਈ ਲੋਕਾਂ ਨੂੰ ਅਵੇਅਰ ਕੀਤਾ ਗਿਆ।

RELATED ARTICLES
POPULAR POSTS