Breaking News
Home / ਦੁਨੀਆ / ਕਿਸੇ ਸਮੇਂ ਵੀ ਸੰਭਵ ਹੋ ਸਕਦੀ ਹੈ ਵਿਜੇ ਮਾਲਿਆ ਦੀ ਭਾਰਤ ਹਵਾਲਗੀ

ਕਿਸੇ ਸਮੇਂ ਵੀ ਸੰਭਵ ਹੋ ਸਕਦੀ ਹੈ ਵਿਜੇ ਮਾਲਿਆ ਦੀ ਭਾਰਤ ਹਵਾਲਗੀ

ਲੰਡਨ : ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਭਾਰਤ ਹਵਾਲਗੀ ਕਿਸੇ ਸਮੇਂ ਵੀ ਸੰਭਵ ਹੋ ਸਕਦੀ ਹੈ। ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਭਾਰਤ ਵਲੋਂ ਭਗੌੜਾ ਕਰਾਰ ਦਿੱਤੇ ਸ਼ਰਾਬ ਕਾਰੋਬਾਰੀ ਅਤੇ ਹਵਾਈ ਕੰਪਨੀ ਕਿੰਗਫਿਸ਼ਰ ਏਅਰ ਲਾਈਨ ਦੇ ਸੰਸਥਾਪਕ ਵਿਜੇ ਮਾਲਿਆ ਨੂੰ ਆਉਣ ਵਾਲੇ ਦਿਨਾਂ ‘ਚ ਕਿਸੇ ਵੀ ਸਮੇਂ ਵੀ ਭਾਰਤ ਲਿਆਂਦਾ ਜਾ ਸਕਦਾ ਹੈ ਕਿਉਂਕਿ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਹੋ ਗਈ ਹੈ। ਸੂਤਰਾਂ ਅਨੁਸਾਰ ਵਿਜੇ ਮਾਲਿਆ ਦੀ 14 ਮਈ ਨੂੰ ਯੂ. ਕੇ. ਦੀ ਅਦਾਲਤ ‘ਚ ਉਸ ਦੀ ਭਾਰਤ ਹਵਾਲਗੀ ਵਿਰੁੱਧ ਦਾਇਰ ਅਪੀਲ ਰੱਦ ਹੋਣ ਮਗਰੋਂ ਇਹ ਕਾਰਵਾਈ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ।

Check Also

ਦੱਖਣੀ ਅਫਰੀਕਾ ਦੀ ਡਰਬਨ ਅਦਾਲਤ ਦਾ ਫੈਸਲਾ

ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਧੋਖਾਧੜੀ ਦੇ ਦੋਸ਼ ‘ਚ ਸੁਣਾਈ 7 ਸਾਲ ਦੀ ਕੈਦ ਦੀ …