10.6 C
Toronto
Friday, September 25, 2026
spot_img
Homeਪੰਜਾਬਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਦੇ ਸਿਆਸੀ ਸਕੱਤਰ ਗੁਰਸੇਵਕ ਸਿੰਘ ਵਲੋਂ ਗੋਲੀ...

ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਦੇ ਸਿਆਸੀ ਸਕੱਤਰ ਗੁਰਸੇਵਕ ਸਿੰਘ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਦੇ ਸਿਆਸੀ ਸਕੱਤਰ ਗੁਰਸੇਵਕ ਸਿੰਘ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀਪਾਤੜਾਂ/ਬਿਊਰੋ ਨਿਊਜ਼
ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਸਿਆਸੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਧਕ ਸਕੱਤਰ ਗੁਰਸੇਵਕ ਸਿੰਘ ਧੂਹੜ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਤਨੀ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਮੁਤਾਬਕ ਗੁਰਸੇਵਕ ਸਿੰਘ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨੀ ‘ਚ ਸਨ, ਜਿਸ ਦੇ ਚੱਲਦਿਆਂ ਲੰਘੀ ਰਾਤ ਉਨ੍ਹਾਂ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ । ਗੁਰਸੇਵਕ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਦੇ ਅਕਾਲੀ ਹਲਕਿਆਂ ਦੇ ਨਾਲ-ਨਾਲ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ।

RELATED ARTICLES
POPULAR POSTS