4.5 C
Toronto
Sunday, April 19, 2026
spot_img
Homeਪੰਜਾਬਲੌਕਡਾਊਨ ਦੇ ਚਲਦਿਆਂ ਕੈਪਟਨ ਅਮਰਿੰਦਰ ਵੱਲੋਂ ਵਿੱਤੀ ਸਥਿਤੀ ਦੀ ਸਮੀਖਿਆ

ਲੌਕਡਾਊਨ ਦੇ ਚਲਦਿਆਂ ਕੈਪਟਨ ਅਮਰਿੰਦਰ ਵੱਲੋਂ ਵਿੱਤੀ ਸਥਿਤੀ ਦੀ ਸਮੀਖਿਆ

ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਲੰਬੇ ਪ੍ਰਭਾਵਾਂ ਦੇ ਗੰਭੀਰ ਖ਼ਦਸ਼ਿਆਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੇ ਵਿਭਾਗਾਂ ਨੂੰ ਆਪਣੇ ਖ਼ਰਚਿਆਂ ਨੂੰ ਤਰਕਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮਹਾਂਮਾਰੀ ਨਾਲ ਲੜਨ ਦੇ ਲਈ ਫ਼ੰਡਾਂ ਦੀ ਘਾਟ ਨੂੰ ਯਕੀਨੀ ਬਣਾਇਆ ਜਾ ਸਕੇ। ਦੱਸਣਯੋਗ ਹੈ ਕਿ ਵਿੱਤੀ ਪ੍ਰਬੰਧਨ ਬਾਰੇ ਕੈਬਨਿਟ ਦੀ ਅਧਿਕਾਰਤ ਕਮੇਟੀ ਦੀ ਇਕ ਵੀਡੀਓ ਕਾਨਫਰੰਸਿੰਗ ਰਾਹੀ ਹੋਈ ਬੈਠਕ ‘ਚ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਭਰ ਦੇ ਅਧਿਐਨ ਅਤੇ ਰਿਪੋਰਟਾਂ ਦੇ ਨਾਲ ਕੋਵਿਡ ਦੇ ਨਜ਼ਰੀਏ ‘ਤੇ ਇਕ ਗੰਭੀਰ ਤਸਵੀਰ ਪੇਸ਼ ਕੀਤੀ ਗਈ ਸੀ ਪਰ ਅਨੁਮਾਨ ਚੰਗੇ ਨਹੀਂ ਸਨ।

RELATED ARTICLES
POPULAR POSTS