8.2 C
Toronto
Saturday, April 18, 2026
spot_img
Homeਪੰਜਾਬਪ੍ਰਸ਼ਾਂਤ ਕਿਸ਼ੋਰ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ

ਪ੍ਰਸ਼ਾਂਤ ਕਿਸ਼ੋਰ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ

ਨਹੀਂ ਦੇਣਗੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦਾ ਸਾਥ

ਚੰਡੀਗੜ੍ਹ/ਬਿਊਰੋ ਨਿਊਜ
ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਦਿੱਤਾ ਹੈ। ਕੈਪਟਨ ਨੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਰਿਵਾਰਕ ਮੈਂਬਰ ਦੱਸਿਆ ਸੀ ਤੇ ਹੁਣ ਪ੍ਰਸ਼ਾਂਤ ਕਿਸ਼ੋਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਲਈ ਰਣਨੀਤੀ ਬਣਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦਾ ਦੋਹਤਾ ਨਿਰਵਾਣ ਖ਼ਾਸ ਤੌਰ ‘ਤੇ ਪ੍ਰਸ਼ਾਂਤ ਕਿਸ਼ੋਰ ਨੂੰ ਮਿਲਣ ਦਿੱਲੀ ਪਹੁੰਚਿਆਂ ਸੀ। ਇਸ ਦੌਰਾਨ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਸਵੀਕਾਰ ਨਹੀਂ ਕੀਤੀ। ਹਾਲਾਂਕਿ ਦੋ ਦਿਨ ਪਹਿਲਾਂ ਹੀ ਕੈਪਟਨ ਨੇ ਵੀਡੀਓ ਕਾਨਫਰੰਸ ‘ਚ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪਰਿਵਾਰਕ ਮੈਂਬਰ ਦੱਸਿਆ ਸੀ।

RELATED ARTICLES
POPULAR POSTS