ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਪੀ ਦੀ ਵਿਧਾਨ ਸਭਾ ਚੋਣ ਵਿਚ ਕਾਂਗਰਸ ਨੇ ਸੂਬੇ ਸੰਗਠਨ ਦੀ ਕਮਾਂਡ ਉਤਰਾਖੰਡ ਤੋਂ ਰਾਜ ਸਭਾ ਮੈਂਬਰ ਰਾਜ ਬੱਬਰ ਨੂੰ ਸੌਂਪਣ ਦਾ ਐਲਾਨ ਕਰ ਦਿੱਤਾ ਹੈ। ਕਿਸੇ ਖਾਸ ਜਾਤੀ ਸਮੀਕਰਨ ਵਿਚ ਫਿਟ ਨਾ ਬੈਠਣ ਵਾਲੇ ਬੱਬਰ ਨੂੰ ਕਾਂਗਰਸ ਨੇ ਆਪਣੀਆਂ ਸਿਆਸੀ ਚੁਣੌਤੀਆਂ ਵਿਚਾਲੇ ਸਭ ਤੋਂ ਭਰੋਸਾ ਵਾਲਾ ਚਿਹਰਾ ਪਾਇਆ ਹੈ। ਨਵੇਂ ਸੂਬਾ ਕਾਂਗਰਸ ਪ੍ਰਧਾਨ ਨਾਲ ਹੀ ਯੂਪੀ ਦੇ ਚਾਰ ਨਵੇਂ ਸੀਨੀਅਰ ਪਾਰਟੀ ਮੀਤ ਪ੍ਰਧਾਨਾਂ ਦੀ ਨਿਯੁਕਤ ਕੀਤੀ ਗਈ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …