ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਪੰਜਾਬੀ ਮਾਂ ਬੋਲੀ ਦੇ ਵਿਰੁੱਧ ਲਏ ਗਏ ਫ਼ੈਸਲਿਆਂ ਨੂੰ ਰੱਦ ਕਰਨ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਵਿਭਾਗ ਨੂੰ ਗਣਿਤ ਤੱਕ ਦਾ ਵਿਸ਼ਾ ਵੀ ਹੁਣ ਅੰਗਰੇਜ਼ੀ ਵਿਚ ਪੜ੍ਹਾਉਣ ਦੀ ਹਦਾਇਤ ਜਾਰੀ ਕੀਤੀ ਹੈ।
Home / ਪੰਜਾਬ / ਸਿੱਖਿਆ ਵਿਭਾਗ ਵਲੋਂ ਪੰਜਾਬੀ ਵਿਰੁੱਧ ਲਏ ਫ਼ੈਸਲਿਆਂ ਨੂੰ ਰੱਦ ਕਰਨ ਲਈ ਅਕਾਲੀ ਦਲ ਨੇ ਕੈਪਟਨ ਨੂੰ ਲਿਖੀ ਚਿੱਠੀ
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …