Breaking News
Home / ਪੰਜਾਬ / ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ 8 ਜੁਲਾਈ ਤੱਕ ਰੋਕ

ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ 8 ਜੁਲਾਈ ਤੱਕ ਰੋਕ

Image Courtesy :dailyhamdard

ਮੁਹਾਲੀ/ਬਿਊਰੋ ਨਿਊਜ਼
1991 ਵਿਚ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਮੁਹਾਲੀ ਦੀ ਅਦਾਲਤ ਨੇ 8 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੂੰ ਧਾਰਾ 302 ਵਿਚ ਦਿੱਤੀ ਕੱਚੀ ਜ਼ਮਾਨਤ ਦਾ ਮਾਮਲਾ ਕਿਸੇ ਹੋਰ ਅਦਾਲਤ ਵਿਚ ਤਬਦੀਲ ਹੋਣ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਹੁਣ 8 ਜੁਲਾਈ ਨੂੰ ਹੋਵੇਗੀ। ਪਿਛਲੇ ਦਿਨੀਂ ਪੀੜਤ ਪਰਿਵਾਰ ਨੇ ਸੁਮੇਧ ਸੈਣੀ ਦਾ ਕੇਸ ਹੋਰ ਅਦਾਲਤ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ।

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …