10.3 C
Toronto
Saturday, November 8, 2025
spot_img
Homeਜੀ.ਟੀ.ਏ. ਨਿਊਜ਼ਟੋਰਾਂਟੋ ਪੁਲਿਸ ਯੂਨੀਅਨ ਦੇ ਮੁਖੀ ਵੱਲੋਂ ਅਹੁਦਾ ਛੱਡਣ ਦਾ ਐਲਾਨ

ਟੋਰਾਂਟੋ ਪੁਲਿਸ ਯੂਨੀਅਨ ਦੇ ਮੁਖੀ ਵੱਲੋਂ ਅਹੁਦਾ ਛੱਡਣ ਦਾ ਐਲਾਨ

ਟੋਰਾਂਟੋ : ਟੋਰਾਂਟੋ ਪੁਲਿਸ ਯੂਨੀਅਨ ਦੇ ਮੁਖੀ ਵੱਲੋਂ ਇਨ੍ਹਾਂ ਗਰਮੀਆਂ ਵਿੱਚ ਆਪਣੇ ਅਹੁਦੇ ਤੋਂ ਹਟਣ ਦਾ ਐਲਾਨ ਕਰ ਦਿੱਤਾ ਗਿਆ ਹੈ। ਟੋਰਾਂਟੋ ਪੁਲਿਸ ਐਸੋਸਿਏਸ਼ਨ ਦੇ ਪ੍ਰੈਜ਼ੀਡੈਂਟ ਮਾਈਕ ਮੈਕੌਰਮੈਕ ਦੇ ਬੁਲਾਰੇ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਪਹਿਲੀ ਅਗਸਤ ਨੂੰ ਆਪਣਾ ਅਹੁਦਾ ਛੱਡ ਦੇਣਗੇ। ਮੈਕੌਰਮੈਕ ਪਿਛਲੇ 11 ਸਾਲਾਂ ਤੋਂ ਐਸੋਸੀਏਸ਼ਨ ਦੇ ਮੁਖੀ ਹਨ ਤੇ ਉਸ ਤੋਂ ਪਹਿਲਾਂ 24 ਸਾਲ ਉਹ ਟੋਰਾਂਟੋ ਪੁਲਿਸ ਅਧਿਕਾਰੀ ਰਹਿ ਚੁੱਕੇ ਹਨ। ਉਨ੍ਹਾਂ ਦੀ ਰਿਟਾਇਰਮੈਂਟ ਟੋਰਾਂਟੋ ਪੁਲਿਸ ਚੀਫ ਮਾਰਕ ਸਾਂਡਰਸ ਦੇ ਆਪਣਾ ਅਹੁਦਾ ਛੱਡਣ ਤੋਂ ਠੀਕ ਇੱਕ ਦਿਨ ਬਾਅਦ ਹੋਵੇਗੀ।

RELATED ARTICLES
POPULAR POSTS