20 C
Toronto
Monday, September 28, 2026
spot_img
Homeਜੀ.ਟੀ.ਏ. ਨਿਊਜ਼ਟਰੂਡੋ ਸਰਕਾਰ ਨੇ ਵੇਜ ਸਬਸਿਡੀ ਪ੍ਰੋਗਰਾਮ ਦੀ ਮਿਆਦ ਵਧਾਈ

ਟਰੂਡੋ ਸਰਕਾਰ ਨੇ ਵੇਜ ਸਬਸਿਡੀ ਪ੍ਰੋਗਰਾਮ ਦੀ ਮਿਆਦ ਵਧਾਈ

ਟਰੂਡੋ ਸਰਕਾਰ ਨੇ ਵੇਜ ਸਬਸਿਡੀ ਪ੍ਰੋਗਰਾਮ ਦੀ ਮਿਆਦ ਵਧਾਈਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਰੋਨਾ ਦੇ ਚੱਲਦਿਆਂ ਕਾਰੋਬਾਰੀਆਂ ਦੀ ਆਰਥਿਕ ਮਦਦ ਲਈ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਨੂੰ ਦਸੰਬਰ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਜਸਟਿਨ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਮੁਲਕ ਦੇ ਅਰਥਚਾਰੇ ਨੂੰ ਮੁੜ ਲੀਹ ‘ਤੇ ਲਿਆਉਣ ਲਈ ਵੇਜ ਸਬਸਿਡੀ ਪ੍ਰੋਗਰਾਮ ਨੂੰ ਇਸ ਸਾਲ ਦਸੰਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਯੋਜਨਾ ਤਹਿਤ ਕੈਨੇਡਾ ਸਰਕਾਰ ਕਰੋਨਾ ਦੀ ਮਾਰ ਹੇਠ ਕੰਪਨੀਆਂ ਦੇ ਮੁਲਾਜ਼ਮਾਂ ਦੀ 75 ਫ਼ੀਸਦੀ ਤਨਖ਼ਾਹ ਦੇ ਬਰਾਬਰ ਆਰਥਿਕ ਸਹਾਇਤਾ ਮੁਹੱਈਆ ਕਰਵਾ ਰਹੀ ਹੈ।

RELATED ARTICLES
POPULAR POSTS