9.4 C
Toronto
Thursday, September 24, 2026
spot_img
Homeਪੰਜਾਬਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੋਂ 7 ਕਿੱਲੋ ਸੋਨਾ ਬਰਾਮਦ

ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੋਂ 7 ਕਿੱਲੋ ਸੋਨਾ ਬਰਾਮਦ

ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੋਂ 7 ਕਿੱਲੋ ਸੋਨਾ ਬਰਾਮਦ
Image Courtesy :beta.ajitjalandha

ਰਾਜਾਸਾਂਸੀ/ਬਿਊਰੋ ਨਿਊਜ਼
ਦੁਬਈ ਤੋਂ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ‘ਤੇ ਆਈ ਉਡਾਣ ਵਿਚੋਂ 7 ਕਿਲੋ ਸੋਨਾ ਬਰਾਮਦ ਕੀਤਾ ਗਿਆ। ਜਾਣਕਾਰੀ ਅਨੁਸਾਰ ਕਸਟਮ ਵਿਭਾਗ ਵੱਲੋਂ ਇਸ ਸੰਬੰਧ ਵਿਚ ਚਾਰ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਇਹ ਸੋਨਾ ਇਲੈੱਕਟ੍ਰਾਨਿਕ ਦੇ ਸਾਮਾਨ ਵਿਚ ਲੁਕਾ ਕੇ ਲਿਆਂਦਾ ਗਿਆ ਹੈ। ਧਿਆਨ ਰਹੇ ਕਿ ਇਹ ਉਡਾਣ ਵੰਦੇ ਮਾਤਰਮ ਭਾਰਤ ਮਿਸ਼ਨ ਤਹਿਤ ਅੰਮ੍ਰਿਤਸਰ ਪਹੁੰਚੀ ਅਤੇ ਇਸ ਰਾਹੀਂ 179 ਭਾਰਤੀ ਵਤਨ ਪਰਤੇ।

RELATED ARTICLES
POPULAR POSTS