20 C
Toronto
Monday, September 28, 2026
spot_img
HomeUncategorizedਬੇਅਦਬੀ ਮਾਮਲੇ ਸਬੰਧੀ ਸੀਬੀਆਈ ਨੇ ਸਿੱਟ ਦੀ ਜਾਂਚ 'ਤੇ ਚੁੱਕੇ ਸਵਾਲ

ਬੇਅਦਬੀ ਮਾਮਲੇ ਸਬੰਧੀ ਸੀਬੀਆਈ ਨੇ ਸਿੱਟ ਦੀ ਜਾਂਚ ‘ਤੇ ਚੁੱਕੇ ਸਵਾਲ

ਬੇਅਦਬੀ ਮਾਮਲੇ ਸਬੰਧੀ ਸੀਬੀਆਈ ਨੇ ਸਿੱਟ ਦੀ ਜਾਂਚ ‘ਤੇ ਚੁੱਕੇ ਸਵਾਲਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ
ਮੁਹਾਲੀ/ਬਿਊਰੋ ਨਿਊਜ਼
ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲਿਆਂ ਸਬੰਧੀ ਕੇਸ ਦੀ ਸੁਣਵਾਈ ਅੱਜ ਮੁਹਾਲੀ ਅਦਾਲਤ ਵਿੱਚ ਹੋਈ।{ ਇਸ ਦੌਰਾਨ ਸੀ.ਬੀ.ਆਈ., ਪੰਜਾਬ ਸਰਕਾਰ ਅਤੇ ਸ਼ਿਕਾਇਤ ਕਰਤਾਵਾਂ ਤੇ ਡੇਰਾ ਸਿਰਸਾ ਦੇ ਵਕੀਲਾਂ ਵਿੱਚ ਭਖਵੀਂ ਬਹਿਸ ਹੋਈ।{ ਸੀਬੀਆਈ ਨੇ ਮੁੜ ਦੁਹਰਾਇਆ ਕਿ ਪੰਜਾਬ ਪੁਲਿਸ ਦੀ ਸਿੱਟ ਨੂੰ ਜਾਂਚ ਕਰਨ ਦਾ ਕੋਈ ਅਧਿਕਾਰ ਨਹੀਂ ਹੈ{। ਅਦਾਲਤ ਨੇ ਸਾਰੀਆਂ ਧਿਰਾਂ ਦੇ ਵਿਚਾਰ ਸੁਣਨ ਤੋਂ ਬਾਅਦ ਕੇਸ ਦੀ ਸੁਣਵਾਈ 29 ਜੁਲਾਈ ਤੱਕ ਲਈ ਟਾਲ ਦਿੱਤੀ ਹੈ।

RELATED ARTICLES
POPULAR POSTS