-2.2 C
Toronto
Wednesday, February 25, 2026
spot_img
Homeਭਾਰਤਰਾਜਸਥਾਨ ਕਾਂਗਰਸ ਨੂੰ ਸੁਪਰੀਮ ਕੋਰਟ ਦਾ ਝਟਕਾ

ਰਾਜਸਥਾਨ ਕਾਂਗਰਸ ਨੂੰ ਸੁਪਰੀਮ ਕੋਰਟ ਦਾ ਝਟਕਾ

ਹਾਈਕੋਰਟ ਦੇ ਫ਼ੈਸਲੇ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
ਜੈਪੁਰ/ਬਿਊਰੋ ਨਿਊਜ਼
ਰਾਜਸਥਾਨ ਦੀ ਸਿਆਸੀ ਜੰਗ ਹੁਣ ਸੁਪਰੀਮ ਕੋਰਟ ਵਿਚ ਲੜੀ ਜਾ ਰਹੀ ਹੈ। ਅੱਜ ਹੋਈ ਸੁਣਵਾਈ ਵਿਚ ਕਾਂਗਰਸ ਦੇ ਨਾਲ ਹੀ ਰਾਜਸਥਾਨ ਦੇ ਸਪੀਕਰ ਸੀਪੀ ਜੋਸ਼ੀ ਨੂੰ ਵੀ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਦੇ ਫ਼ੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਰਾਜਸਥਾਨ ਹਾਈਕੋਰਟ ਨੇ ਆਪਣੇ ਫ਼ੈਸਲੇ ਵਿਚ ਸਪੀਕਰ ਨੂੰ 24 ਜੁਲਾਈ ਤੱਕ ਸਚਿਨ ਪਾਇਲਟ ਸਮੇਤ 19 ਬਾਗ਼ੀ ਵਿਧਾਇਕਾਂ ‘ਤੇ ਕਾਰਵਾਈ ਕਰਨ ਤੋਂ ਰੋਕਿਆ ਹੈ। ਹੁਣ ਸਾਰਿਆਂ ਦੀ ਨਜ਼ਰ ਹਾਈਕੋਰਟ ਦੇ ਭਲਕੇ ਸ਼ੁੱਕਰਵਾਰ ਨੂੰ ਆਉਣ ਵਾਲੇ ਫ਼ੈਸਲੇ ‘ਤੇ ਹੈ।

RELATED ARTICLES
POPULAR POSTS