ਈਟੋਬੀਕੋ : ਬਿਆਸ ਪਿੰਡ (ਜ਼ਿਲ੍ਹਾ ਜਲੰਧਰ) ਨਾਲ ਸਬੰਧਤ ਸਾਰੇ ਪਰਿਵਾਰਾਂ ਨੂੰ ਯਾਦ ਕਰਵਾਇਆ ਜਾਂਦਾ ਹੈ ਕਿ ਇਸ ਸਾਲ ਦੀ ਸਲਾਨਾ ਪਿਕਨਿਕ 24 ਜੁਲਾਈ ਨੂੰ ਸੈਨਟੈਨੀਅਲ ਪਾਰਕ, 256 ਸੈਨਟੈਨੀਅਲ ਪਾਰਕ ਰੋਡ, ਈਟੋਬੀਕੋ (ਰੈਨਫੋਰਥ ਡਰਾਈਵ / ਐਗਲਿੰਟਨ ਐਵੇਨਿਊ ਵੈਸਟ) ਦੇ ਪਿਕਨਿਕ ਏਰੀਆ ਨੰਬਰ 7 ਵਿਚ ਬੜੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਜਿਸ ਵਿਚ ਪਿਛਲੇ ਸਾਲ ਦੀ ਤਰਾਂ ਖਾਣ ਪੀਣ ਦਾ ਵਧੀਆ ਇੰਤਜਾਮ ਹੋਵੇਗਾ ਅਤੇ ਬੱਚਿਆਂ ਦੀਆਂ ਖੇਡਾਂ ਵੀ ਹੋਣਗੀਆਂ। ਬਿਆਸ ਪਿੰਡ ਨਾਲ ਸਾਰੇ ਸਬੰਧਤ ਪਰਿਵਾਰਾਂ ਨੂੰ ਇਸ ਪਿਕਨਿਕ ਵਿਚ ਆਉਣ ਦਾ ਖੁਲ੍ਹਾ ਸੱਦਾ ਦਿਤਾ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ। ਦਲਜੀਤ ਨਾਹਲ 416-881-8826, ਗੁਰਪ੍ਰੀਤ ਢੀਂਡਸਾ 416-832-2636, ਮੇਜਰ ਉਪਲ 647-504-5058, ਰੇਸ਼ਮ ਢੀਂਡਸਾ 416-473-1335, ਕ੍ਰਿਸ਼ਨ ਲਾਲ 647-632-9600.
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …