14.8 C
Toronto
Thursday, July 23, 2026
spot_img
Homeਪੰਜਾਬਖਰੜ ਨੇੜੇ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ

ਖਰੜ ਨੇੜੇ ਗੈਂਗਸਟਰਾਂ ਦਾ ਪੁਲਿਸ ਨਾਲ ਮੁਕਾਬਲਾ

Image Courtesy :dnaindia

ਚਾਰ ਗੈਂਗਸਟਰਾਂ ਨੂੰ ਪੁਲਿਸ ਨੇ ਕੀਤਾ ਕਾਬੂ
ਮੁਹਾਲੀ/ਬਿਊਰੋ ਨਿਊਜ਼
ਖਰੜ ਨੇੜੇ ਪੈਂਦੀ ਨਿਊ ਸੰਨੀ ਇਨਕਲੇਵ ਦੇ ਪਿੱਛਲੇ ਪਾਸੇ ਅੱਜ ਬਾਅਦ ਦੁਪਹਿਰ ਗੈਂਗਸਟਰਾਂ ਨਾਲ ਪੁਲਿਸ ਦਾ ਮੁਕਾਬਲਾ ਹੋ ਗਿਆ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਕਰਵਾਈ ਦੌਰਾਨ ਪੁਲਿਸ ਵਲੋਂ ਚਾਰ ਗੈਂਗਸਟਰਾਂ ਨੂੰ ਮੌਕੇ ‘ਤੇ ਕਾਬੂ ਕੀਤਾ ਗਿਆ ਹੈ, ਜਦੋਂਕਿ ਇਕ ਗੈਂਗਸਟਰ ਪੁਲਿਸ ਦੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਗੈਂਗਸਟਰ ਨੂੰ ਸਰਕਾਰੀ ਹਸਪਤਾਲ ਖਰੜ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

RELATED ARTICLES
POPULAR POSTS