ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੁਆਫੀ ਮੰਗਣ ਤੇ ਸੇਵਾ ਕਰਨ ਆਏ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਖ-ਵੱਖ ਥਾਵਾਂ ‘ਤੇ ਵਿਰੋਧ ਵੀ ਹੋਇਆ। ਪਹਿਲਾਂ ਏਅਰਪੋਰਟ ਦੇ ਬਾਹਰ ਅਰਵਿੰਦ ਕੇਜਰੀਵਾਲ ਵਾਪਸ ਜਾਓ ਦੇ ਨਾਅਰੇ ਲੱਗੇ। ਕਈ ਜਥੇਬੰਦੀਆਂ ਵੱਲੋਂ ਸਰਕਟ ਹਾਊਸ ਦੇ ਬਾਹਰ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ।ઠਕੱਲ੍ਹ ਜਦੋਂ ਅਰਵਿੰਦ ਕੇਜਰੀਵਾਲ ਆਪਣੇ ਸਾਥੀਆਂ ਸਮੇਤ ਅੰਮ੍ਰਿਤਸਰ ਏਅਰਪੋਰਟ ਪੁੱਜੇ ਤਾਂ ਆਮ ਆਦਮੀ ਪਾਰਟੀ ਸੈਨਾ ਨੇ ਕੇਜਰੀਵਾਲ ਵਾਪਸ ਜਾਓ ਦੇ ਨਾਅਰੇ ਲਗਾਏ ਅਤੇ ਪੰਜਾਬ ਦੇ ਲੋਕਾਂ ਨੂੰ ਕੇਜਰੀਵਾਲ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …