Breaking News
Home / ਭਾਰਤ / ਸੁਪਰੀਮ ਕੋਰਟ ਵਲੋਂ ਸ਼ਿਵਇੰਦਰ ਸਿੰਘ ਨੂੰ ਮਿਲੀ ਜ਼ਮਾਨਤ ‘ਤੇ ਰੋਕ

ਸੁਪਰੀਮ ਕੋਰਟ ਵਲੋਂ ਸ਼ਿਵਇੰਦਰ ਸਿੰਘ ਨੂੰ ਮਿਲੀ ਜ਼ਮਾਨਤ ‘ਤੇ ਰੋਕ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰੈਲੀਗੇਅਰ ਫਿਨਵੈਸਟ ਲਿਮਟਿਡ ਦੇ ਫੰਡਾਂ ਵਿਚ ਕੀਤੇ ਗਬਨ ਨਾਲ ਸਬੰਧਿਤ ਹਵਾਲਾ ਰਾਸ਼ੀ ਮਾਮਲੇ ਵਿਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਸ਼ਿਵਇੰਦਰ ਮੋਹਨ ਸਿੰਘ ਨੂੰ ਦਿੱਤੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਹਾਈਕੋਰਟ ਵਲੋਂ ਦਿੱਤੀ ਜ਼ਮਾਨਤ ਖਿਲਾਫ ਈ.ਡੀ. ਵਲੋਂ ਪਾਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਅਰੁਨ ਮਿਸ਼ਰਾ, ਬੀ.ਆਰ. ਗਵਾਨੀ ਤੇ ਕ੍ਰਿਸ਼ਨਾ ਮੁਰਾਰੀ ‘ਤੇ ਆਧਾਰਿਤ ਬੈਂਚ ਨੇ ਉਕਤ ਨਿਰਦੇਸ਼ ਦਿੱਤਾ।

Check Also

ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ

ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …