ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਿਚੋਂ ਮੁਅੱਤਲ ਕੀਤੇ ਗਏ ਅੰਮ੍ਰਿਤਸਰ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਆਖਿਆ ਹੈ ਕਿ ਉਹ ਆਪਣੀ ਭਵਿੱਖ ਦੀ ਰਾਜਨੀਤੀ ਬਾਰੇ ਕਰੀਬ ਇੱਕ ਮਹੀਨੇ ਦੱਸਣਗੇ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਤੁਲਨਾ ਦਰਯੋਧਨ ਤੇ ਸ਼ਕੂਨੀ ਨਾਲ ਕੀਤੀ।
ਬੁਲਾਰੀਆ ਨੇ ਕਿਹਾ ਕਿ ਅਕਾਲੀ ਦਲ ਦਾ ਬੇੜਾ ਗ਼ਰਕ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਕਾਰਨ ਹੋ ਰਿਹਾ ਹੈ। ਨਵਜੋਤ ਸਿੰਘ ਸਿੱਧੂ ਦੀ ਤਾਰੀਫ਼ ਕਰਦਿਆਂ ਉਨ੍ਹਾਂ ઠ ਕਿਹਾ ਕਿ ਉਹ ਚੰਗੇ ਤੇ ਇਮਾਨਦਾਰ ਇਨਸਾਨ ਹਨ। ਬੁਲਾਰੀਆ ਨੇ ਕਿਹਾ ਕਿ ਅੰਮ੍ਰਿਤਸਰ ਉਨ੍ਹਾਂ ਦੀ ਕਰਮ ਭੂਮੀ ਤੇ ਉਹ ਆਪਣਾ ਹਲਕਾ ਕਦੇ ਵੀ ਨਹੀਂ ਛੱਡਣਗੇ।
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ‘ਚੋਂ ਮੁਅੱਤਲ ਕੀਤੇ ਗਏ ਇੰਦਰਬੀਰ ਸਿੰਘ ਬੁਲਾਰੀਆ ਨੇ ਸੁਖਬੀਰ ਬਾਦਲ ਨੂੰ ਦੱਸਿਆ ਦਰਯੋਧਨ
Check Also
ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੌਰਾਨ ਬਾਗੀਆਂ ’ਤੇ ਖੂਬ ਵਰ੍ਹੇ ਸੁਖਬੀਰ ਸਿੰਘ ਬਾਦਲ
ਪ੍ਰਕਾਸ਼ ਸਿੰਘ ਬਾਦਲ ਨੂੰ ਫਖਰ ਏ ਕੌਮ ਪੁਰਸਕਾਰ ਵਾਪਸ ਦੇਣ ਦੀ ਕੀਤੀ ਗਈ ਅਪੀਲ ਸ੍ਰੀ …