-15 C
Toronto
Monday, February 9, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਦੀ ਕੀਤੀ ਤਿਆਰੀ

ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਦੀ ਕੀਤੀ ਤਿਆਰੀ

ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਇਸਤਰੀ ਅਕਾਲੀ ਦਲ ਦੀਆਂ 22 ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ 22 ਜ਼ਿਲ੍ਹਾ ਪ੍ਰਧਾਨ ਬੀਬੀਆਂ ਦੇ ਨਾਵਾਂ ਦਾ ਐਲਾਨ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜ਼ਿਆਦਾਤਰ ਪੁਰਾਣੀਆਂ ਜ਼ਿਲ੍ਹਾ ਪ੍ਰਧਾਨ ਬੀਬੀਆਂ ਨੂੰ ਦੁਬਾਰਾ ਮੌਕਾ ਦਿੱਤਾ ਗਿਆ ਹੈ।

RELATED ARTICLES
POPULAR POSTS