1.5 C
Toronto
Monday, February 16, 2026
spot_img
Homeਪੰਜਾਬਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਨੇ ਕੈਪਟਨ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਨੇ ਕੈਪਟਨ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਕੈਪਟਨ ਅਮਰਿੰਦਰ ‘ਤੇ ਬਦਲੇ ਦੀ ਰਾਜਨੀਤੀ ਕਰਨ ਦੇ ਲਗਾਏ ਇਲਜ਼ਾਮ
ਅਬੋਹਰ/ਬਿਊਰੋ ਨਿਊਜ਼
ਅਬੋਹਰ ਤੋਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨੇ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਬਦਲੇ ਦੀ ਰਾਜਨੀਤੀ ਕਰਨ ਦੇ ਇਲਜ਼ਾਮ ਲਗਾਏ ਹਨ। ਅਰੁਣ ਨਾਰੰਗ ਨੇ ਅਬੋਹਰ ਦੇ ਨਿਵਾਸੀਆਂ ਨਾਲ ਮਿਲ ਕੇ ਪੰਜਾਬ ਸਰਕਾਰ ਖਿਲਾਫ ਧਰਨਾ ਲਗਾਇਆ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਅੰਮ੍ਰਿਤ ਯੋਜਨਾ ਤਹਿਤ ਦਿੱਤੇ ਗਏ 120 ਕਰੋੜ ਰੁਪਏ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਰਕਾਰ ‘ਤੇ ਬਦਲੇ ਦੀ ਰਾਜਨੀਤੀ ਕਰਨ ਦੇ ਇਲਜ਼ਾਮ ਲਗਾਏ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਅਬੋਹਰ ਖੇਤਰ ਦਾ ਬਿਨਾ ਭੇਦਭਾਵ ਵਿਕਾਸ ਕਰਵਾਉਣ ਦੀ ਮੰਗ ਕੀਤੀ ਹੈ।

RELATED ARTICLES
POPULAR POSTS