ਨਵੀਂ ਦਿੱਲੀ : ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ (84) ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦਾ ਸਸਕਾਰ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਪ੍ਰਣਬ ਮੁਖਰਜੀ ਭਾਰਤ ਦੇ ਸਭ ਤੋਂ ਵੱਧ ਦਿਮਾਗੀ ਸਿਆਸਤਦਾਨਾਂ ਵਿਚੋਂ ਇਕ ਸਨ ਤੇ ਪਾਰਟੀਆਂ ਦੇ ਵਖ਼ਰੇਵਿਆਂ ਤੋਂ ਉੱਪਰ ਉੱਠ ਸਤਿਕਾਰੇ ਗਏ। ਮੁਖਰਜੀ 10 ਅਗਸਤ ਤੋਂ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ, ਦਿੱਲੀ ਵਿਚ ਦਾਖਲ ਸਨ।
Check Also
ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ
45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …