13.8 C
Toronto
Saturday, September 12, 2026
spot_img
Homeਭਾਰਤਦਿੱਲੀ 'ਚ ਬਾਦਲ ਦਲ ਨੂੰ ਲੱਗਾ ਵੱਡਾ ਝਟਕਾ

ਦਿੱਲੀ ‘ਚ ਬਾਦਲ ਦਲ ਨੂੰ ਲੱਗਾ ਵੱਡਾ ਝਟਕਾ

ਦਿੱਲੀ ‘ਚ ਬਾਦਲ ਦਲ ਨੂੰ ਲੱਗਾ ਵੱਡਾ ਝਟਕਾਗੁਰਮੀਤ ਸਿੰਘ ਸ਼ੰਟੀ ਨੇ ਦਿੱਤਾ ਪਾਰਟੀ ਤੋਂ ਅਸਤੀਫ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ੰਟੀ ਦੇ ਅਸਤੀਫ਼ੇ ਨੂੰ ਬਾਦਲ ਦਲ ਦਿੱਲੀ ਪ੍ਰਦੇਸ਼ ਲਈ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸ਼ੰਟੀ ਹੀ ਉਹ ਸ਼ਿਕਾਇਤਕਰਤਾ ਹਨ, ਜਿਨ੍ਹਾਂ ਦੀ ਸ਼ਿਕਾਇਤ ‘ਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਅਦਾਲਤ ਵਿਚ ਚਲ ਰਹੇ ਹਨ।

RELATED ARTICLES
POPULAR POSTS