ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਨਾਮੀ ਗਾਇਕ ਬਲਕਾਰ ਸਿੱਧੂ ਨੂੰ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ. ਬੋਰਡ) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਰਾਜਪਾਲ ਵੱਲੋਂ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ। ਜ਼ਿਲ੍ਹਾ ਬਠਿੰਡਾ ਦੇ ਪਿੰਡ ਪੂਹਲਾ ਦੇ ਜੰਮਪਲ ਸਿੱਧੂ ਅੱਜ-ਕੱਲ੍ਹ ਮੋਹਾਲੀ ਵਿਖੇ ਰਹਿ ਰਹੇ ਹਨ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …