-11.8 C
Toronto
Wednesday, January 21, 2026
spot_img
Homeਭਾਰਤਕੁਲਜੀਤ ਨਾਗਰਾ ਕਾਂਗਰਸ ਦੇ ਸਪੈਸ਼ਲ ਇਨਵਾਇਟੀ ਮੈਂਬਰ ਬਣੇ

ਕੁਲਜੀਤ ਨਾਗਰਾ ਕਾਂਗਰਸ ਦੇ ਸਪੈਸ਼ਲ ਇਨਵਾਇਟੀ ਮੈਂਬਰ ਬਣੇ

Image Courtesy :jagbani(punjabkesari)

ਚੰਡੀਗੜ੍ਹ : ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਨਾਗਰਾ ਦਾ ਕਾਂਗਰਸ ਹਾਈ ਕਮਾਂਡ ਵਿੱਚ ਕੱਦ ਵਧਿਆ ਹੈ ਜਿੱਥੇ ਉਨ੍ਹਾਂ ਨੂੰ ਸਪੈਸ਼ਲ ਇਨਵਾਇਟੀ ਮੈਂਬਰ ਬਣਾਇਆ ਗਿਆ ਹੈ ਉੱਥੇ ਉਨ੍ਹਾਂ ਨੂੰ ਸਿੱਕਮ, ਨਾਗਾਲੈਂਡ ਤੇ ਤ੍ਰਿਪੁਰਾ ਦਾ ਇੰਚਾਰਜ ਵੀ ਲਗਾਇਆ ਗਿਆ ਹੈ ।

RELATED ARTICLES
POPULAR POSTS