ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾਇਆ ਹੈ । ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦਾ ਜਥੇਬੰਦਕ ਢਾਂਚਾ ਵੀ ਭੰਗ ਕੀਤਾ ਹੋਇਆ ਹੈ। ਸੁਨੀਲ ਜਾਖੜ ਇਸ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ। ਪਵਨ ਕੁਮਾਰ ਬਾਂਸਲ ਹੋਰਾਂ ਨੂੰ ਚੰਡੀਗੜ੍ਹ ਦਾ ਇੰਚਾਰਜ ਬਣਾਇਆ ਗਿਆ ਹੈ।
Check Also
ਅਦਾਕਾਰ ਅੱਲੂ ਅਰਜਨ 18 ਘੰਟੇ ਮਗਰੋਂ ਜੇਲ੍ਹ ਤੋਂ ਹੋਏ ਰਿਹਾਅ
ਕਿਹਾ : ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ ਹੈਦਰਾਬਾਦ/ਬਿਊਰੋ ਨਿਊਜ਼ : ਫਿਲਮ ਪੁਸ਼ਪਾ-2 …