-6.4 C
Toronto
Monday, January 19, 2026
spot_img
HomeUncategorizedਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਸ਼ਵ ਭਰ 'ਚ ਚੱਲ ਰਹੇ ਅੰਗੀਠਾ ਸਾਹਿਬਾਂ...

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਸ਼ਵ ਭਰ ‘ਚ ਚੱਲ ਰਹੇ ਅੰਗੀਠਾ ਸਾਹਿਬਾਂ ‘ਤੇ ਪਾਬੰਦੀ ਲਾਉਣ ਦੇ ਆਦੇਸ਼

Image Courtesy :pa.wikipedia

ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕ ਪ੍ਰੈੱਸ ਬਿਆਨ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗੀਠਾ ਅਸਥਾਨ ਖੁਸ਼ਹਾਲਪੁਰ (ਦੇਹਰਾਦੂਨ), ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਈ ਭਾਗੋ (ਨਵੀਂ ਦਿੱਲੀ) ਅਤੇ ਭੋਪਾਲ (ਮੱਧ ਪ੍ਰਦੇਸ਼) ਦੀ ਪੜਤਾਲ ਕਰਾਈ ਜਾਵੇ। ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਦੁਨੀਆ ਭਰ ‘ਚ ਚੱਲ ਰਹੇ ਅੰਗੀਠਾ ਸਾਹਿਬਾਂ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਿਰਧ ਸਰੂਪਾਂ ਦਾ ਸਸਕਾਰ ਕੀਤਾ ਜਾਂਦਾ ਹੈ, ‘ਤੇ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ ਹੈ।

RELATED ARTICLES

POPULAR POSTS