18.8 C
Toronto
Thursday, October 1, 2026
spot_img
Homeਭਾਰਤਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮੰਦਭਾਗੀ : ਕੈਪਟਨ

ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮੰਦਭਾਗੀ : ਕੈਪਟਨ

ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮੰਦਭਾਗੀ : ਕੈਪਟਨਚੰਡੀਗੜ੍ਹ : ਨਵੇਂ ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਵੱਲੋਂ ਮਨਜ਼ੂਰੀ ਦਿੱਤੇ ਜਾਣ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੰਦਭਾਗਾ ਦੱਸਿਆ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਉਨ੍ਹਾਂ ਦੀ ਸਰਕਾਰ ਸੂਬਾਈ ਕਾਨੂੰਨਾਂ ਵਿਚ ਸੰਭਵ ਸੋਧ ਕਰਨ ਸਮੇਤ ਸਾਰੇ ਪਹਿਲੂਆਂ ਦੀ ਘੋਖ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਲਾ ਰਸਤਾ ਅਖਤਿਆਰ ਕਰਨ ਦਾ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਅਤੇ ਹੋਰ ਧਿਰਾਂ ਨੂੰ ਭਰੋਸੇ ਵਿਚ ਲਿਆ ਜਾਵੇਗਾ।

RELATED ARTICLES
POPULAR POSTS