ਨਵੀਂ ਦਿੱਲੀ : ਭਾਰਤ ਦੇ ਕੇਂਦਰੀ ਸਿੱਖਿਆ ਮੰਤਰਾਲੇ ਨੇ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਤਰਾਲੇ ਨੇ ਸਕੂਲ ਪ੍ਰਬੰਧਾਂ ਨੂੰ ਸਕੂਲਾਂ ਦੀ ਸਾਫ਼ ਸਫ਼ਾਈ ਰੱਖਣ ਤੇ ਦਵਾਈ ਦਾ ਛਿੜਕਾਅ ਕਰਨ, ਹਾਜ਼ਰੀਆਂ ਵਿਚ ਢਿੱਲ ਦੇਣ, ਤਿੰਨ ਹਫ਼ਤਿਆਂ ਤੱਕ ਕੋਈ ਪ੍ਰੀਖਿਆ ਨਾ ਲੈਣ ਤੇ ਆਨਲਾਈਨ ਪੜ੍ਹਾਈ ਤੋਂ ਮੁੜ ਸਕੂਲਾਂ ਵਿਚਲੀ ਪੜ੍ਹਾਈ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਕਿਹਾ ਹੈ। ਮੰਤਰਾਲੇ ਨੇ ਨਾਲ ਸੂਬਿਆਂ ਤੇ ਯੂਟੀਜ਼ ਨੂੰ ਸਿਹਤ ਤੇ ਸੁਰੱਖਿਆ ਬਾਰੇ ਆਪਣੀਆਂ ਲੋੜਾਂ ਅਨੁਸਾਰ ਨਿਯਮ ਤੈਅ ਕਰਨ ਲਈ ਕਿਹਾ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …