20.2 C
Toronto
Tuesday, September 1, 2026
spot_img
Homeਪੰਜਾਬਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ

ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ

ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਗਿਆਨੀ ਸੁਖਜਿੰਦਰ ਸਿੰਘ ਪਿਛਲੇ ਦਿਨਾਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਤੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸੁਖਜਿੰਦਰ ਸਿੰਘ ਦੇ ਦੇਹਾਂਤ ‘ਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਗਿਆਨੀ ਸੁਖਜਿੰਦਰ ਸਿੰਘ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਉਮਰ 58 ਸਾਲ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਨਿਰੰਤਰ ਅਗਲੇ ਹੁਕਮਾਂ ਤੱਕ ਸੇਵਾ ਕਰਨ ਲਈ ਕਿਹਾ ਹੋਇਆ ਸੀ।

RELATED ARTICLES
POPULAR POSTS