ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੋਇਆ ਸੀ ਅਹੁਦਾ ਖਾਲੀਨਵੀਂ ਦਿੱਲੀ/ਬਿਊਰੋ ਨਿਊਜ਼
ਕੈਬਨਿਟ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਦਿਹਾਂਤ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਖ਼ਪਤਕਾਰ ਮਾਮਲਿਆਂ, ਭੋਜਨ ਤੇ ਜਨਤਕ ਵੰਡ ਮੰਤਰਾਲੇ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਇਸ ਤੋਂ ਪਹਿਲਾਂ ਰਾਮ ਵਿਸਾਲ ਪਾਸਵਾਨ ਦੇ ਕੋਲ ਇਹ ਮੰਤਰਾਲਾ ਸੀ ਪਰ ਬਿਮਾਰੀ ਦੇ ਕਾਰਨ ਇਲਾਜ ਦੌਰਾਨ ਲੰਘੀ ਰਾਤ ਰਾਮ ਵਿਲਾਸ ਪਾਸਵਾਨ ਦਾ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ ਮੰਤਰਾਲੇ ‘ਚ ਮੰਤਰੀ ਦਾ ਅਹੁਦਾ ਖ਼ਾਲੀ ਹੋ ਗਿਆ ਸੀ।
Check Also
ਮਨੀਪੁਰ ਦੇ ਜਿਰੀਬਾਮ ’ਚ ਫਿਰ ਤੋਂ ਭੜਕੀ ਹਿੰਸਾ
5 ਵਿਅਕਤੀਆਂ ਦੀ ਹੋਈ ਮੌਤ ਇੰਫਾਲ/ਬਿਊਰੋ ਨਿਊਜ਼ : ਮਨੀਪੁਰ ਵਿਚ ਫਿਰ ਤੋਂ ਹਿੰਸਾ ਭੜਕ ਉਠੀ …