ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਸਮੇਂ ਸਿਰ ਕਰਵਾਉਣ ਬਾਰੇ ਦਿੱਲੀ ਹਾਈਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਨਵੀਂ ਵੋਟਰ ਸੂਚੀ ਬਣਾਉਣ ਦੀ ਮੰਗ ਠੁਕਰਾਉਂਦੇ ਹੋਏ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਸੋਧੀ ਹੋਈ ਵੋਟਰ ਸੂਚੀ ਨਾਲ ਚੋਣਾਂ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਤੈਅ ਸਮੇਂ ਅਨੁਸਾਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮਾਰਚ 2021 ‘ਚ ਹੋਣੀਆਂ ਹਨ।
Check Also
ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ
ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …