ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਰਵੀ ਸਾਹਿਤ ਪ੍ਰਕਾਸ਼ਨ ਅੰਮ੍ਰਿਤਸਰ ਦੇ ਮਾਲਕ ਮੋਹਨ ਸਿੰਘ ਰਾਹੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ.ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ.ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ.ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਵੱਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਬਹੁਤ ਹੀ ਮਿਲਾਪੜੇ ਸੁਭਾਅ ਤੇ ਅਗਾਂਹ ਵਧੂ ਖਿਆਲਾਂ ਦੇ ਮਾਲਕ ਸਨ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …