21.4 C
Toronto
Tuesday, September 15, 2026
spot_img
Homeਪੰਜਾਬਆਮ ਆਦਮੀ ਪਾਰਟੀ ਪੰਜਾਬ ਨੇ ਜਥੇਬੰਦਕ ਢਾਂਚੇ 'ਚ ਕੀਤਾ ਵਿਸਥਾਰ

ਆਮ ਆਦਮੀ ਪਾਰਟੀ ਪੰਜਾਬ ਨੇ ਜਥੇਬੰਦਕ ਢਾਂਚੇ ‘ਚ ਕੀਤਾ ਵਿਸਥਾਰ

ਆਮ ਆਦਮੀ ਪਾਰਟੀ ਪੰਜਾਬ ਨੇ ਜਥੇਬੰਦਕ ਢਾਂਚੇ ‘ਚ ਕੀਤਾ ਵਿਸਥਾਰ
Image Courtesy :jagbani(punjabkesari)

2022 ਦੀਆਂ ਚੋਣਾਂ ਲਈ ਪਾਰਟੀ ਨੇ ਵਿੱਢੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 2022 ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਅਤੇ ਹੁਣ ਪਾਰਟੀ ਨੇ ਪਿੰਡ ਪੱਧਰ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਪੰਜਾਬ ਨੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰ ਦਿੱਤਾ ਹੈ। ਇਸ ਦੌਰਾਨ ਪਾਰਟੀ ਨੇ ਜੁਆਇੰਟ ਸੈਕਟਰੀ, ਜ਼ਿਲ੍ਹਾ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ।

RELATED ARTICLES
POPULAR POSTS