ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਜਲਦੀ ਹੀ ਸਾਰਕ ਦੇਸ਼ਾਂ ਦੀ ਬੈਠਕ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ। ਰਾਜਨਾਥ 3 ਤੇ 4 ਅਗਸਤ ਨੂੰ ਪਾਕਿਸਤਾਨ ਜਾ ਰਹੇ ਹਨ। ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਇਸ ਬੈਠਕ ਵਿੱਚ ਸਰਹੱਦ ਪਾਰ ਅੱਤਵਾਦ ਦਾ ਮੁੱਦਾ ਚੁੱਕਣਗੇ।
ਢਾਕਾ ਵਿੱਚ ਨਵੰਬਰ 2005 ਵਿੱਚ ਹੋਈ ਸਾਰਕ ਦੇਸ਼ਾਂ ਦੀ 13ਵੀਂ ਬੈਠਕ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਸਾਰਕ ਦੇ ਅੰਦਰੁਨੀ/ਗ੍ਰਹਿ ਮੰਤਰੀ ਹਰ ਸਾਲ ਬੈਠਕ ਕਰਨਗੇ। ਇਸ ਬੈਠਕ ਦਾ ਮੁੱਦਾ ਅੱਤਵਾਦ ਨੂੰ ਖਤਮ ਕਰਨਾ ਹੋਵੇਗਾ, ਜੋ ਸਭ ਦੇ ਲਈ ਇੱਕ ਵੱਡਾ ਖ਼ਤਰਾ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …