-8.2 C
Toronto
Tuesday, February 24, 2026
spot_img
Homeਭਾਰਤਸ਼੍ਰੋਮਣੀਅਕਾਲੀਦਲ (ਬਾਦਲ) ਨੂੰ ਵੱਡਾ ਝਟਕਾ

ਸ਼੍ਰੋਮਣੀਅਕਾਲੀਦਲ (ਬਾਦਲ) ਨੂੰ ਵੱਡਾ ਝਟਕਾ

ਦਿੱਲੀਕਮੇਟੀ ਦੇ ਦੋ ਮੈਂਬਰਾਂ ਨੇ ਸੁਖਬੀਰਬਾਦਲ ਨੂੰ ਭੇਜੇ ਆਪਣੇ ਅਸਤੀਫੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚਸ਼੍ਰੋਮਣੀਅਕਾਲੀਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ।ਦਿੱਲੀ ਸਿੱਖ ਗੁਰਦੁਆਰਾਪ੍ਰਬੰਧਕਕਮੇਟੀ ਦੇ ਦੋ ਮੈਂਬਰਾਂ ਹਰਿੰਦਰਪਾਲ ਸਿੰਘ ਤੇ ਜਤਿੰਦਰ ਸਿੰਘ ਸਾਹਨੀ ਨੇ ਸ਼੍ਰੋਮਣੀਅਕਾਲੀਦਲ ਤੋਂ ਅਸਤੀਫ਼ੇ ਦੇ ਦਿੱਤੇ ਹਨ।
ਦੋਵਾਂ ਆਗੂਆਂ ਨੇ ਅਕਾਲੀਦਲਦੀਕਾਰਜਸ਼ੈਲੀ’ਤੇ ਸਵਾਲ ਚੁੱਕਦਿਆਂ ਪਾਰਟੀਪ੍ਰਧਾਨਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ਵਾਲੀ ਸਾਂਝੀ ਚਿੱਠੀਭੇਜੀ ਹੈ।
ਹਰਿੰਦਰਪਾਲ ਸਿੰਘ ਨੇ ਕਿਹਾ ਕਿ ਉਹ ਕੁੱਝ ਦਿਨਆਰਾਮਕਰਕੇ ਤੇ ਸਾਥੀਆਂ ਨਾਲਸਲਾਹਮਸ਼ਵਰੇ ਮਗਰੋਂ ਅਗਲਾਕਦਮ ਚੁੱਕਣਗੇ। ਜ਼ਿਕਰਯੋਗ ਹੈ ਕਿ ਜਤਿੰਦਰ ਸਿੰਘ ਸਾਹਨੀਪਹਿਲਾਂ ਵੀਦਲਬਦਲੀਕਰਦੇ ਰਹੇ ਹਨ। ਅਸਤੀਫ਼ੇ ਦੇਣਮਗਰੋਂ ਦੋਵੇਂ ਮੈਂਬਰਹੁਣਅਕਾਲੀਦਲ (ਡੈਮੋਕਰੈਟਿਕ) ਦੇ ਪ੍ਰਧਾਨਸੁਖਦੇਵ ਸਿੰਘ ਢੀਂਡਸਾ ਦੇ ਸੰਪਰਕਵਿੱਚਦੱਸੇ ਜਾ ਰਹੇ ਹਨ।

RELATED ARTICLES
POPULAR POSTS