9.2 C
Toronto
Monday, October 26, 2026
spot_img
Homeਭਾਰਤਕੇਜਰੀਵਾਲ ਨੇ ਵੀ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ

ਕੇਜਰੀਵਾਲ ਨੇ ਵੀ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ

ਕੇਜਰੀਵਾਲ ਨੇ ਵੀ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ
Image Courtesy :jagbani(punjabkesari)

ਤਿੰਨ ਖੇਤੀ ਬਿੱਲਾਂ ਨੂੰ ਦੱਸਿਆ ਕਿਸਾਨ ਵਿਰੋਧੀ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਪਹੁੰਚ ਰਹੇ ਕਿਸਾਨਾਂ ਦੇ ਹੱਕ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਵੀ ਆ ਗਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਅਤੇ ਲਿਖਿਆ, ”ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲ ਕਿਸਾਨ ਵਿਰੋਧੀ ਹਨ। ਇਹ ਬਿੱਲ ਵਾਪਸ ਲੈਣ ਦੀ ਬਜਾਏ ਕਿਸਾਨਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਕਿਸਾਨਾਂ ਦਾ ਸੰਵਿਧਾਨਿਕ ਅਧਿਕਾਰ ਹੈ। ਉਨ੍ਹਾਂ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਨਿੰਦਾ ਵੀ ਕੀਤੀ।

RELATED ARTICLES
POPULAR POSTS