Breaking News
Home / ਭਾਰਤ / ਕੰਗਨਾ ਰਣੌਤ ਨੇ ਟਵੀਟ ਕਰਕੇ ਦਿਲਜੀਤ ਨੂੰ ਕੱਢੀ ਗਾਲ੍ਹ

ਕੰਗਨਾ ਰਣੌਤ ਨੇ ਟਵੀਟ ਕਰਕੇ ਦਿਲਜੀਤ ਨੂੰ ਕੱਢੀ ਗਾਲ੍ਹ

Image Courtesy :dnaindia

ਕਰਨ ਜੌਹਰ ਦਾ ਦੱਸਿਆ ਪਾਲਤੂ
ਮੁੰਬਈ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਇਕ ਬਜ਼ੁਰਗ ਬੀਬੀ ਨੂੰ ਸ਼ਾਹੀਨ ਬਾਗ ਦੀ ਦਾਦੀ ਦੱਸਣ ਅਤੇ 100 ਰੁਪਏ ਲੈ ਕੇ ਪ੍ਰਦਰਸ਼ਨ ਕਰਨ ਸਬੰਧੀ ਬਾਲੀਵੁੱਡ ਅਦਾਕਾਰਾ ਕੰਗਨਾ ਵਲੋਂ ਕੀਤੇ ਗਏ ਟਵੀਟ ‘ਤੇ ਵਿਵਾਦ ਹੁਣ ਭਖਦਾ ਹੀ ਜਾ ਰਿਹਾ ਹੈ। ਬੇਸ਼ੱਕ ਕੰਗਨਾ ਨੇ ਇਹ ਟਵੀਟ ਡਿਲੀਟ ਕਰ ਦਿੱਤਾ ਸੀ ਪਰ ਫਿਰ ਵੀ ਲਗਾਤਾਰ ਉਹ ਆਲੋਚਕਾਂ ਦੇ ਨਿਸ਼ਾਨੇ ‘ਤੇ ਹੈ। ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਨੇ ਕੰਗਨਾ ਦੇ ਇਸ ਟਵੀਟ ਦੀ ਆਲੋਚਨਾ ਕੀਤੀ ਸੀ ਅਤੇ ਟਵਿੱਟਰ ‘ਤੇ ਪੰਜਾਬ ਦੀ ਬਜ਼ੁਰਗ ਕਿਸਾਨ ਬੀਬੀ ਦੀ ਵੀਡੀਓ ਸਾਂਝੀ ਕਰਦਿਆਂ ਕੰਗਨਾ ਨੂੰ ਸਖ਼ਤ ਝਾੜ ਪਾਈ ਸੀ। ਦਿਲਜੀਤ ਦੇ ਇਸੇ ਟਵੀਟ ਦੇ ਜਵਾਬ ਵਿਚ ਅੱਜ ਕੰਗਨਾ ਵਲੋਂ ਵੀ ਟਵੀਟ ਕੀਤਾ ਗਿਆ, ਜਿਸ ਵਿਚ ਉਸ ਨੇ ਦਿਲਜੀਤ ਨੂੰ ਗਾਲ੍ਹ ਕੱਢਦਿਆਂ ਕਰਨ ਜੌਹਰ ਦਾ ਪਾਲਤੂ ਤੱਕ ਕਹਿ ਦਿੱਤਾ।

Check Also

ਈਡੀ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਸਹੀ

ਕਿਹਾ : ਸਬੂਤਾਂ ਤੋਂ ਪਤਾ ਚਲਦਾ ਹੈ ਕਿ ਸ਼ਰਾਬ ਘੋਟਾਲੇ ’ਚ ਕੇਜਰੀਵਾਲ ਦਾ ਵੀ ਹੈ …