ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੂਬਾ ਪੱਧਰੀ ਸਮਾਰੋਹ ਦਾ ਲੋਗੋ ਜਾਰੀ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ 23 ਅਪ੍ਰੈਲ ਤੋਂ 1 ਮਈ ਤੱਕ ਹੋਣਗੇ। ਇਸ ਦੇ ਨਾਲ ਹੀ ਕੈਪਟਨ ਨੇ ਗੁਰੂ ਜੀ ਦੇ ਜੀਵਨ ਨਾਲ ਜੁੜੇ ਪੰਜਾਬ ਦੇ 103 ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਵਿਸ਼ੇਸ਼ ਵਿਕਾਸ ਕਾਰਜ ਕਰਾਉਣ ਦੇ ਨਿਰਦੇਸ਼ ਵੀ ਦਿੱਤੇ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …