17.3 C
Toronto
Sunday, August 23, 2026
spot_img
Homeਪੰਜਾਬਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਮਨਦੀਪ ਸਿੰਘ ਗਰੇਵਾਲ ਨੇ ਕੀਤਾ ਅਰਜੁਨਾ...

ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਮਨਦੀਪ ਸਿੰਘ ਗਰੇਵਾਲ ਨੇ ਕੀਤਾ ਅਰਜੁਨਾ ਐਵਾਰਡ ਵਾਪਸ ਕਰਨ ਦਾ ਐਲਾਨ

ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਮਨਦੀਪ ਸਿੰਘ ਗਰੇਵਾਲ ਨੇ ਕੀਤਾ ਅਰਜੁਨਾ ਐਵਾਰਡ ਵਾਪਸ ਕਰਨ ਦਾ ਐਲਾਨਪਟਿਆਲਾ/ਬਿਊਰੋ ਨਿਊਜ਼
ਓਲੰਪੀਅਨ ਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਮਨਦੀਪ ਸਿੰਘ ਗਰੇਵਾਲ ਨੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕਰਦਿਆਂ ਭਾਰਤ ਸਰਕਾਰ ਵੱਲੋਂ ਦਿੱਤਾ ਗਿਆ, ਅਰਜੁਨਾ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। ਰਮਨਦੀਪ ਸਿੰਘ ਨੂੰ ਭਾਰਤ ਸਰਕਾਰ ਵੱਲੋਂ 1999 ਵਿਚ ਹਾਕੀ ਦੇ ਖੇਤਰ ‘ਚ ਸ਼ਾਨਦਾਰ ਸੇਵਾਵਾਂ ਬਦਲੇ ਅਰਜੁਨਾ ਐਵਾਰਡ ਨਾਲ ਸਨਮਾਨਿਤ ਕੀਤਾ ਸੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਬਹੁਤ ਸਾਰੀਆਂ ਸ਼ਖ਼ਸੀਅਤਾਂ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਕਰਦਿਆਂ ਆਪੋ-ਆਪਣੇ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ।

RELATED ARTICLES
POPULAR POSTS