ਪੁਲਿਸ ਨੇ ਹਿਰਾਸਤ ਵਿਚ ਲਏ ਕਾਂਗਰਸੀ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਸਾਹਮਣੇ ਕਾਂਗਰਸੀ ਵਿਧਾਇਕਾਂ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਵਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨਾ ਪ੍ਰਦਰਸ਼ਨ ਮੌਕੇ ਕਾਂਗਰਸੀ ਵਿਧਾਇਕ ਗੁਰਕੀਰਤ ਕੋਟਲੀ, ਫ਼ਤਹਿਜੰਗ ਬਾਜਵਾ ਅਤੇ ਹੋਰ ਆਗੂ ਹਾਜ਼ਰ ਸਨ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਵੀ ਲੈ ਲਿਆ।
Check Also
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਯਾਤਰਾ ਚੌਥੇ ਦਿਨ ਵੀ ਜਾਰੀ
ਲੋਕਾਂ ਵੱਲੋਂ ਥਾਂ-ਥਾਂ ’ਤੇ ਯਾਤਰਾ ਕੀਤਾ ਗਿਆ ਸਵਾਗਤ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ …