ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਜਪਾ ਆਗੂਆਂ ਨੂੰ ਜ਼ਮੀਰ ਦੀ ਅਵਾਜ਼ ਸੁਣਨ ਦਾ ਵਾਸਤਾ ਦਿੰਦਿਆਂ ਕਿਸਾਨਾਂ ਨਾਲ ਡਟਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਤੋੜਨ ਦੇ ਏਜੰਡੇ ‘ਤੇ ਲੱਗੇ ਹੋਏ ਹਨ ਅਤੇ ਅੰਦਰ ਖਾਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੇ ਹਨ। ਦੂਜੇ ਪਾਸੇ ਕਿਸਾਨ ਆਪਣੀ ਹੋਂਦ ਬਚਾਉਣ ਲਈ ਠੰਢੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਹੇਠ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਡਟਿਆ ਹੋਇਆ ਹੈ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …