Breaking News
Home / ਦੁਨੀਆ / ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਨੂੰ ਹੋਇਆ ਕਰੋਨਾ

ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਨੂੰ ਹੋਇਆ ਕਰੋਨਾ

ਪੈਰਿਸ : ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਨੂੰ ਖੁਦ ‘ਚ ਕਰੋਨਾ ਦੇ ਲੱਛਣ ਦਿਖਾਏ ਦੇ ਰਹੇ ਸਨ ਅਤੇ ਟੈਸਟ ਕਰਵਾਉਣ ਮਗਰੋਂ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਫਿਲਹਾਲ ਉਹ 15 ਦਿਨਾਂ ਲਈ ਇਕਾਂਤਵਾਸ ‘ਚ ਚਲੇ ਗਏ ਹਨ ਪ੍ਰੰਤੂ ਉਹ ਆਪਣਾ ਕੰਮਕਾਰ ਦੇਖਦੇ ਰਹਿਣਗੇ। ਵੀਰਵਾਰ ਨੂੰ ਰਾਸ਼ਟਰਪਤੀ ਪੈਲੇਸ ਵੱਲੋਂ ਜਾਰੀ ਇਕ ਸਟੇਟਮੈਂਟ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬ੍ਰਿਟੇਨ ਦੇ ਰਾਸ਼ਟਰਪਤੀ ਬੋਰਿਸ ਜਾਨਸਨ, ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਅਤੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਕਰੋਨਾ ਵਾਇਰਸ ਦਾ ਸ਼ਿਕਾਰ ਚੁੱਕੇ ਹਨ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …