ਸਰਦਾਰ ਹਰਦੇਵ ਸਿੰਘ ਢਿੱਲੋਂ ਅਤੇ ਸਰਦਾਰਨੀ ਸੁਰਿੰਦਰਜੀਤ ਕੌਰ ਢਿੱਲੋਂ ਦੇ ਵਿਆਹ ਦੀ 50ਵੀਂ ਵਰ੍ਹੇਗੰਢ (ਗੋਲਡਨ ਜੁਬਲੀ) 6 ਦਸੰਬਰ 2020 ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਖੁਸ਼ੀ-ਖੁਸ਼ੀ ਮਨਾਈ ਗਈ ਹੈ। ਅਮਰੀਕ ਸਿੰਘ ਕੁਮਰੀਆ (ਪ੍ਰਧਾਨ) ਅਤੇ ਡੌਨ ਮਿਨੇਕਰ ਸੀਨੀਅਰਜ਼ ਕਲੱਬ ਬਰੈਂਪਟਨ ਦੇ ਸਾਰੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਬਹੁਤ-ਬਹੁਤ ਵਧਾਈਆਂ। ਪ੍ਰਮਾਤਮਾ ਉਨ੍ਹਾਂ ਦੀ ਲੰਮੀ ਅਤੇ ਤੰਦਰੁਸਤ ਉਮਰ ਬਣਾਈ ਰੱਖੇ। ਉਨ੍ਹਾਂ ਨਾਲ ਫੋਨ ਨੰਬਰ 1-226-966-4995 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …